ਲੇਵੀਆਂ 14:45 - ਪਵਿੱਤਰ ਬਾਈਬਲ45 ਉਸ ਬੰਦੇ ਨੂੰ ਘਰ, ਇਸਦੇ ਪੱਥਰ, ਇਸ ਦੀਆਂ ਲੱਕੜਾਂ ਅਤੇ ਇਸਦਾ ਸਾਰਾ ਪਲਸਤਰ ਉਧੇੜ ਦੇਣਾ ਚਾਹੀਦਾ ਹੈ। ਲੋਕਾਂ ਨੂੰ ਘਰ ਦਾ ਸਾਰਾ ਮਲਬਾ ਸ਼ਹਿਰ ਤੋਂ ਬਾਹਰ ਖਾਸ ਪਲੀਤ ਥਾਂ ਤੇ ਸੁੱਟ ਦੇਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)45 ਅਤੇ ਉਹ ਉਸ ਘਰ ਨੂੰ ਢਾਹ ਦੇਵੇ ਉਸ ਦੇ ਪੱਥਰ ਅਤੇ ਉਸ ਦੀਆਂ ਲੱਕੜੀਆਂ ਅਤੇ ਘਰ ਦਾ ਸਾਰਾ ਚੂਨਾ ਅਤੇ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕਿਸੇ ਅਸ਼ੁੱਧ ਥਾਂ ਵਿੱਚ ਲੈ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ45 ਉਹ ਉਸ ਘਰ ਨੂੰ ਢਾਹ ਦੇਵੇ ਅਤੇ ਉਸ ਦੇ ਪੱਥਰ, ਲੱਕੜੀਆਂ ਅਤੇ ਸਾਰੇ ਚੂਨੇ ਨੂੰ ਸ਼ਹਿਰ ਤੋਂ ਬਾਹਰ ਜਾ ਕੇ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟਵਾ ਦੇਵੇ। See the chapter |