ਲੇਵੀਆਂ 14:49 - ਪਵਿੱਤਰ ਬਾਈਬਲ49 “ਫ਼ੇਰ, ਘਰ ਨੂੰ ਪਾਕ ਬਨਾਉਣ ਲਈ, ਜਾਜਕ ਨੂੰ ਦੋ ਪੰਛੀ, ਦਿਆਰ ਦੀ ਲੱਕੜ ਦਾ ਇੱਕ ਟੁਕੜਾ ਅਤੇ ਲਾਲ ਕੱਪੜੇ ਦੀ ਟਾਕੀ ਅਤੇ ਜ਼ੂਫ਼ਾ ਲੈਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)49 ਅਤੇ ਉਸ ਘਰ ਦੇ ਸ਼ੁੱਧ ਕਰਨ ਲਈ ਉਹ ਦੋ ਪੰਛੀ ਅਤੇ ਦਿਆਰ ਦੀ ਲੱਕੜ ਅਤੇ ਕਿਰਮ ਅਤੇ ਜੂਫਾ ਲਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ49 ਅਤੇ ਉਸ ਘਰ ਨੂੰ ਸ਼ੁੱਧ ਕਰਨ ਲਈ, ਉਹ ਦੋ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਲਵੇ। See the chapter |