Online Bible

- Advertisements -




ਲੇਵੀਆਂ 14:51 - ਪਵਿੱਤਰ ਬਾਈਬਲ

51 ਫ਼ੇਰ ਜਾਜਕ ਦਿਆਰ ਦੀ ਲੱਕੜ, ਜ਼ੂਫ਼ਾ, ਲਾਲ ਕੱਪੜੇ ਦੀ ਟਾਕੀ ਅਤੇ ਜਿਉਂਦੇ ਪੰਛੀ ਨੂੰ ਲਵੇਗਾ। ਉਹ ਇਨ੍ਹਾਂ ਚੀਜ਼ਾਂ ਨੂੰ ਉਸ ਪੰਛੀ ਦੇ ਖੂਨ ਵਿੱਚ ਡੁਬੋਵੇਗਾ ਜਿਸ ਨੂੰ ਵਗਦੇ ਪਾਣੀ ਵਿੱਚ ਮਾਰਿਆ ਗਿਆ ਸੀ। ਫ਼ੇਰ ਉਹ ਖੂਨ ਨੂੰ ਸੱਤ ਵਾਰੀ ਉਸ ਘਰ ਉੱਤੇ ਛਿੜਕੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

51 ਅਤੇ ਉਹ ਦਿਆਰ ਦੀ ਲੱਕੜ ਅਤੇ ਜੂਫਾ ਅਤੇ ਕਿਰਮ ਅਤੇ ਜੀਉਂਦੇ ਪੰਛੀ ਨੂੰ ਲੈਕੇ ਉਨ੍ਹਾਂ ਨੂੰ ਕੱਟੇ ਹੋਏ ਪੰਛੀ ਦੇ ਲਹੂ ਵਿੱਚ ਅਤੇ ਵਗਦੇ ਪਾਣੀ ਵਿੱਚ ਡੋਬੇ ਅਤੇ ਘਰ ਨੂੰ ਸੱਤ ਵੇਰੀ ਛਿਣਕੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

51 ਤਦ ਉਹ ਦਿਆਰ ਦੀ ਲੱਕੜ, ਜੂਫ਼ਾ ਅਤੇ ਕਿਰਮਚੀ ਕੱਪੜੇ ਅਤੇ ਜੀਉਂਦੇ ਪੰਛੀ ਨੂੰ ਲੈ ਕੇ ਉਸ ਵੱਢੇ ਹੋਏ ਪੰਛੀ ਦੇ ਲਹੂ ਵਿੱਚ ਅਤੇ ਵਗਦੇ ਪਾਣੀ ਵਿੱਚ ਡੋਬੇ ਅਤੇ ਉਸ ਘਰ ਉੱਤੇ ਸੱਤ ਵਾਰੀ ਛਿੜਕੇ।

See the chapter Copy




ਲੇਵੀਆਂ 14:51

Follow us:

Advertisements


Advertisements