ਲੇਵੀਆਂ 14:57 - ਪਵਿੱਤਰ ਬਾਈਬਲ57 ਇਹ ਨੇਮ ਸਿੱਖਾਉਂਦੇ ਹਨ ਕਿ ਕਦੋਂ ਚੀਜ਼ਾਂ ਨਾਪਾਕ ਹੁੰਦੀਆਂ ਹਨ ਅਤੇ ਕਦੋਂ ਚੀਜ਼ਾਂ ਪਲੀਤ ਹੁੰਦੀਆਂ ਹਨ। ਇਹ ਇਸ ਤਰ੍ਹਾਂ ਦੀਆਂ ਬਿਮਾਰੀਆਂ ਲਈ ਨੇਮ ਹਨ। See the chapterਪਵਿੱਤਰ ਬਾਈਬਲ O.V. Bible (BSI)57 ਇਹ ਸਮਝਾਉਣ ਜੋ ਅਸ਼ੁੱਧ ਹੋਵੇ ਯਾ ਸ਼ੁੱਧ ਹੋਵੇ, ਇਹ ਕੋਹੜ ਦੀ ਬਿਵਸਥਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ57 ਅਸ਼ੁੱਧ ਅਤੇ ਸ਼ੁੱਧ ਬਾਰੇ ਸਮਝਾਉਣ ਲਈ ਕੋੜ੍ਹ ਦੀ ਬਿਵਸਥਾ ਇਹ ਹੀ ਹੈ। See the chapter |