ਲੇਵੀਆਂ 14:6 - ਪਵਿੱਤਰ ਬਾਈਬਲ6 ਜਾਜਕ ਨੂੰ ਦੂਸਰਾ ਪੰਛੀ, ਜਿਹੜਾ ਹਾਲੇ ਜਿਉਂਦਾ ਹੈ, ਅਤੇ ਦਿਆਰ ਦੀ ਲੱਕੜੀ ਦਾ ਟੁਕੜਾ, ਲਾਲ ਕੱਪੜੇ ਦੀ ਟਾਕੀ ਅਤੇ ਜ਼ੂਫ਼ਾ ਲੈਣਾ ਚਾਹੀਦਾ ਹੈ। ਉਸ ਨੂੰ ਉਹ ਜਿਉਂਦਾ ਪੰਛੀ ਅਤੇ ਦੂਸਰੀਆਂ ਚੀਜ਼ਾਂ ਨੂੰ ਉਸ ਪੰਛੀ ਦੇ ਖੂਨ ਵਿੱਚ ਡੁਬੋਣਾ ਚਾਹੀਦਾ ਹੈ ਜਿਹੜਾ ਵਗਦੇ ਪਾਣੀ ਉੱਤੇ ਮਾਰਿਆ ਗਿਆ ਸੀ। See the chapterਪਵਿੱਤਰ ਬਾਈਬਲ O.V. Bible (BSI)6 ਅਤੇ ਜੀਉਂਦਾ ਪੰਛੀ ਜੋ ਹੈ, ਸੋ ਉਸ ਨੂੰ ਲੈਕੇ ਅਤੇ ਦਿਆਰ ਦੀ ਲੱਕੜ ਅਤੇ ਕਿਰਮ ਅਤੇ ਜੂਫਾ ਉਨ੍ਹਾਂ ਨੂੰ ਅਤੇ ਜੀਉਂਦੇ ਪੰਛੀ ਨੂੰ ਉਸ ਪੰਛੀ ਦੇ ਲਹੂ ਵਿੱਚ ਜੋ ਵਗਦੇ ਪਾਣੀ ਉੱਤੇ ਕੱਟਿਆ ਹੋਇਆ ਸੀ ਡੋਬ ਦੇਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਉਹ ਜੀਉਂਦੇ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਇਨ੍ਹਾਂ ਸਾਰਿਆਂ ਨੂੰ ਲੈ ਕੇ ਇਕੱਠੇ ਉਸ ਪੰਛੀ ਦੇ ਲਹੂ ਵਿੱਚ ਡੋਬ ਦੇਵੇ, ਜੋ ਵੱਗਦੇ ਪਾਣੀ ਉੱਤੇ ਵੱਢਿਆ ਗਿਆ ਸੀ। See the chapter |