ਲੇਵੀਆਂ 15:10 - ਪਵਿੱਤਰ ਬਾਈਬਲ10 ਇਸ ਲਈ ਜੋ ਵੀ ਬੰਦਾ ਉਨ੍ਹਾਂ ਚੀਜ਼ਾਂ ਨੂੰ ਛੂਹ ਲੈਂਦਾ ਹੈ ਜਿਹੜੀਆਂ ਪ੍ਰਮੇਹ ਵਾਲੇ ਬੰਦੇ ਦੇ ਹੇਠਾਂ ਸਨ, ਸ਼ਾਮ ਤੱਕ ਪਲੀਤ ਰਹੇਗਾ। ਜਿਹੜਾ ਬੰਦਾ ਇਨ੍ਹਾਂ ਚੀਜ਼ਾਂ ਨੂੰ ਚੁੱਕਦਾ ਜਿਹੜੀਆਂ ਪ੍ਰਮੇਹ ਵਾਲੇ ਬੰਦੇ ਦੇ ਹੇਠਾਂ ਸਨ ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਆਪਣੇ-ਆਪ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਉਹ ਸ਼ਾਮ ਤੀਕ ਪਲੀਤ ਰਹੇਗਾ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਜਿਹੜਾ ਕਿਸੇ ਵਸਤ ਨੂੰ ਛੋਹੇ ਜੋ ਉਸ ਦੇ ਹੇਠ ਸੀ ਸੋ ਸੰਧਿਆਂ ਤੋੜੀ ਅਸ਼ੁੱਧ ਰਹੇ ਅਤੇ ਜਿਹੜਾ ਉਨ੍ਹਾਂ ਵਸਤਾਂ ਵਿੱਚੋਂ ਕਿਸੇ ਵਸਤ ਨੂੰ ਚੁੱਕੇ ਤਾਂ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਜਿਹੜਾ ਉਸ ਵਸਤੂ ਨੂੰ ਛੂਹੇ ਜਿਹੜੀ ਪ੍ਰਮੇਹ ਵਾਲੇ ਦੇ ਹੇਠ ਸੀ, ਉਹ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜਿਹੜਾ ਅਜਿਹੀ ਵਸਤੂ ਨੂੰ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ। See the chapter |