ਲੇਵੀਆਂ 15:12 - ਪਵਿੱਤਰ ਬਾਈਬਲ12 “ਪਰ ਜੇ ਕੋਈ ਪ੍ਰਮੇਹ ਵਾਲਾ ਬੰਦਾ ਕਿਸੇ ਮਿੱਟੀ ਦੇ ਭਾਂਡੇ ਨੂੰ ਛੂਹ ਲੈਂਦਾ ਹੈ, ਤਾਂ ਉਹ ਭਾਂਡਾ ਤੋੜ ਦੇਣਾ ਚਾਹੀਦਾ ਹੈ। ਜੇ ਕੋਈ ਪ੍ਰਮੇਹ ਵਾਲਾ ਬੰਦਾ ਕਿਸੇ ਲੱਕੜ ਦੇ ਬਰਤਨ ਨੂੰ ਛੂਹ ਲੈਂਦਾ ਹੈ ਤਾਂ ਉਸ ਬਰਤਨ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)12 ਅਤੇ ਉਹ ਮਿੱਟੀ ਦਾ ਭਾਂਡਾ ਜਿਸ ਨੂੰ ਪ੍ਰਮੇਹ ਵਾਲਾ ਛੋਹੇ ਸੋ ਭੰਨਿਆਂ ਜਾਏ ਅਤੇ ਸੱਭੇ ਲੱਕੜ ਦੇ ਭਾਂਡੇ ਪਾਣੀ ਨਾਲ ਧੋਤੇ ਜਾਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਸ ਮਿੱਟੀ ਦੇ ਭਾਂਡੇ ਨੂੰ ਜਿਸ ਨੂੰ ਪ੍ਰਮੇਹ ਵਾਲਾ ਛੂਹੇ, ਤੋੜ ਦਿੱਤਾ ਜਾਵੇ ਅਤੇ ਸਾਰੇ ਲੱਕੜ ਦੇ ਭਾਂਡੇ ਪਾਣੀ ਨਾਲ ਧੋਤੇ ਜਾਣ। See the chapter |