Online Bible

- Advertisements -




ਲੇਵੀਆਂ 15:14 - ਪਵਿੱਤਰ ਬਾਈਬਲ

14 ਅੱਠਵੇਂ ਦਿਨ, ਉਹ ਬੰਦਾ ਦੋ ਘੁੱਗੀਆਂ ਜਾਂ ਦੋ ਕਬੂਤਰ ਲੈ ਕੇ ਆਵੇ। ਉਸ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਯਹੋਵਾਹ ਦੇ ਸਾਹਮਣੇ ਆਉਣਾ ਚਾਹੀਦਾ ਹੈ। ਉਹ ਦੋਵੇਂ ਪੰਛੀ ਜਾਜਕ ਨੂੰ ਦੇਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਅਤੇ ਅੱਠਵੇਂ ਦਿਨ ਉਹ ਦੋ ਘੁੱਗਿਆਂ ਯਾ ਕਬੂਤ੍ਰਾਂ ਦੇ ਦੋ ਬੱਚੇ ਲੈਕੇ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਆਵੇ ਅਤੇ ਜਾਜਕ ਨੂੰ ਦੇ ਦੇਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਤੇ ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲੈ ਕੇ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਆਵੇ ਅਤੇ ਜਾਜਕ ਨੂੰ ਦੇ ਦੇਵੇ।

See the chapter Copy




ਲੇਵੀਆਂ 15:14

Follow us:

Advertisements


Advertisements