Online Bible

- Advertisements -




ਲੇਵੀਆਂ 15:17 - ਪਵਿੱਤਰ ਬਾਈਬਲ

17 ਜੇ ਵੀਰਜ ਕਿਸੇ ਕੱਪੜੇ ਜਾਂ ਚਮੜੇ ਉੱਤੇ ਹੈ, ਇਸ ਨੂੰ ਪਾਣੀ ਨਾਲ ਧੋਤਾ ਜਾਣਾ ਚਾਹੀਦਾ ਹੈ। ਇਹ ਸ਼ਾਮ ਤੱਕ ਪਲੀਤ ਰਹੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਅਤੇ ਸੱਭੇ ਲੀੜੇ ਅਤੇ ਸੱਭੇ ਚੰਮ ਜਿਨ੍ਹਾਂ ਦੇ ਉੱਤੇ ਬਿੰਦ ਪਵੇ ਸੋ ਪਾਣੀ ਨਾਲ ਧੋਤੇ ਜਾਣ ਅਤੇ ਸੰਧਿਆਂ ਤੋੜੀ ਅਸ਼ੁੱਧ ਰਹਿਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਅਤੇ ਜਿਸ ਕਿਸੇ ਬਸਤਰ ਜਾਂ ਚਮੜੇ ਉੱਤੇ ਉਹ ਵੀਰਜ ਪਵੇ, ਉਹ ਪਾਣੀ ਨਾਲ ਧੋਤੇ ਜਾਣ ਅਤੇ ਸ਼ਾਮ ਤੱਕ ਅਸ਼ੁੱਧ ਰਹਿਣ।

See the chapter Copy




ਲੇਵੀਆਂ 15:17

Follow us:

Advertisements


Advertisements