ਲੇਵੀਆਂ 15:19 - ਪਵਿੱਤਰ ਬਾਈਬਲ19 “ਜੇ ਕਿਸੇ ਔਰਤ ਦਾ ਮਾਹਵਾਰੀ ਸਮੇਂ ਖੂਨ ਵਗਦਾ ਹੈ, ਤਾਂ ਉਹ ਸੱਤ ਦਿਨਾਂ ਤੱਕ ਪਲੀਤ ਰਹੇਗੀ। ਜੇ ਕੋਈ ਬੰਦਾ ਉਸ ਨੂੰ ਛੂਹ ਲੈਂਦਾ ਹੈ, ਤਾਂ ਉਹ ਬੰਦਾ ਸ਼ਾਮ ਤੱਕ ਪਲੀਤ ਰਹੇਗਾ। See the chapterਪਵਿੱਤਰ ਬਾਈਬਲ O.V. Bible (BSI)19 ਜੇ ਕਿਸੇ ਤੀਵੀਂ ਨੂੰ ਪ੍ਰਮੇਹ ਹੋਵੇ ਅਤੇ ਉਸ ਦੇ ਸਰੀਰ ਦਾ ਪ੍ਰਮੇਹ ਲਹੂ ਹੋਵੇ ਤਾਂ ਉਹ ਸੱਤ ਦਿਨ ਤੋੜੀ ਵੱਖਰੀ ਕੀਤੀ ਜਾਵੇ ਅਤੇ ਜਿਹੜਾ ਉਸ ਨੂੰ ਛੋਹੇ ਸੋ ਸੰਧਿਆਂ ਤੋੜੀ ਅਸ਼ੁੱਧ ਰਹੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਜੇਕਰ ਕਿਸੇ ਇਸਤਰੀ ਨੂੰ ਪ੍ਰਮੇਹ ਹੋਵੇ ਅਤੇ ਉਸ ਦੇ ਪ੍ਰਮੇਹ ਵਿੱਚ ਲਹੂ ਹੋਵੇ ਤਾਂ ਉਹ ਸੱਤ ਦਿਨ ਤੱਕ ਵੱਖਰੀ ਕੀਤੀ ਜਾਵੇ ਅਤੇ ਜਿਹੜਾ ਉਸ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ। See the chapter |