ਲੇਵੀਆਂ 15:2 - ਪਵਿੱਤਰ ਬਾਈਬਲ2 “ਇਸਰਾਏਲ ਦੇ ਲੋਕਾਂ ਨੂੰ ਆਖੋ; ਜਦੋਂ ਕਿਸੇ ਬੰਦੇ ਦੇ ਸ਼ਰੀਰ ਵਿੱਚੋਂ ਦ੍ਰਵ ਨਿਕਲ ਰਿਹਾ ਹੋਵੇ, ਤਾਂ ਉਹ ਪਲੀਤ ਹੈ। See the chapterਪਵਿੱਤਰ ਬਾਈਬਲ O.V. Bible (BSI)2 ਇਸਰਾਏਲੀਆਂ ਨਾਲ ਗੱਲ ਕਰੋ ਅਤੇ ਉਨ੍ਹਾਂ ਨੂੰ ਇਹ ਆਖੋ, ਜੇ ਕਿਸੇ ਮਨੁੱਖ ਦੇ ਸਰੀਰ ਵਿੱਚ ਪ੍ਰਮੇਹ ਰੋਗ ਹੋਵੇ ਤਾਂ ਉਸ ਪ੍ਰਮੇਹ ਰੋਗ ਕਰਕੇ ਅਸ਼ੁੱਧ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਸਰਾਏਲੀਆਂ ਨਾਲ ਗੱਲ ਕਰੋ ਅਤੇ ਉਨ੍ਹਾਂ ਨੂੰ ਆਖੋ, ਜੇਕਰ ਕਿਸੇ ਮਨੁੱਖ ਦੇ ਸਰੀਰ ਵਿੱਚ ਪ੍ਰਮੇਹ ਦਾ ਰੋਗ ਹੋਵੇ ਤਾਂ ਉਹ ਉਸ ਰੋਗ ਦੇ ਕਾਰਨ ਅਸ਼ੁੱਧ ਹੈ। See the chapter |