Online Bible

- Advertisements -




ਲੇਵੀਆਂ 15:20 - ਪਵਿੱਤਰ ਬਾਈਬਲ

20 ਇਸਤੋਂ ਇਲਾਵਾ ਹਰ ਉਹ ਚੀਜ਼ ਜਿਸ ਉੱਤੇ ਮਾਹਵਾਰੀ ਸਮੇਂ ਵਾਲੀ ਔਰਤ ਲੇਟਦੀ ਹੈ। ਪਲੀਤ ਹੋ ਜਾਵੇਗੀ। ਅਤੇ ਹਰ ਉਹ ਚੀਜ਼, ਜਿਸ ਉੱਤੇ ਉਹ ਉਸ ਸਮੇਂ ਦੌਰਾਨ ਬੈਠਦੀ ਹੈ, ਪਲੀਤ ਹੋ ਜਾਵੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਅਤੇ ਜਿਹੜੀ ਵਸਤ ਉੱਤੇ ਉਹ ਆਪਣੇ ਵੱਖਰੇ ਹੋਣ ਦੇ ਦਿਨਾਂ ਵਿੱਚ ਲੰਮੀ ਪਵੇ, ਸੋ ਅਸ਼ੁੱਧ ਹੋਵੇ ਅਤੇ ਜਿਹੜੀ ਵਸਤ ਉੱਤੇ ਉਹ ਬਹਿੰਦੀ ਹੈ ਸੋ ਅਸ਼ੁੱਧ ਹੋਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਅਤੇ ਜਦ ਤੱਕ ਉਹ ਅਸ਼ੁੱਧ ਰਹੇ ਤਦ ਤੱਕ ਜਿਸ ਕਿਸੇ ਵਸਤੂ ਉੱਤੇ ਉਹ ਲੰਮੀ ਪਵੇ, ਅਤੇ ਜਿਸ ਕਿਸੇ ਵਸਤੂ ਉੱਤੇ ਉਹ ਬੈਠੇ ਉਹ ਸਭ ਅਸ਼ੁੱਧ ਹੋਣ।

See the chapter Copy




ਲੇਵੀਆਂ 15:20

Follow us:

Advertisements


Advertisements