Online Bible

- Advertisements -




ਲੇਵੀਆਂ 15:22 - ਪਵਿੱਤਰ ਬਾਈਬਲ

22 ਜੇ ਕੋਈ ਵੀ ਕਿਸੇ ਅਜਿਹੀ ਚੀਜ਼ ਨੂੰ ਛੂੰਹਦਾ ਹੈ ਜਿਸ ਉੱਤੇ ਉਹ ਔਰਤ ਬੈਠੀ ਸੀ, ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਆਪਣੇ-ਆਪ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ? ਉਹ ਸ਼ਾਮ ਤੱਕ ਪਲੀਤ ਰਹੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਅਤੇ ਜਿਸ ਦੇ ਉੱਤੇ ਉਹ ਬੈਠਦੀ ਸੀ ਜੋ ਕੋਈ ਉਸ ਵਸਤ ਨੂੰ ਛੋਹੇ ਸੋ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਜੇਕਰ ਕੋਈ ਉਸ ਵਸਤੂ ਨੂੰ ਛੂਹੇ ਜਿਸ ਉੱਤੇ ਉਹ ਬੈਠਦੀ ਸੀ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।

See the chapter Copy




ਲੇਵੀਆਂ 15:22

Follow us:

Advertisements


Advertisements