ਲੇਵੀਆਂ 15:24 - ਪਵਿੱਤਰ ਬਾਈਬਲ24 “ਜੇ ਕੋਈ ਆਦਮੀ ਕਿਸੇ ਔਰਤ ਨਾਲ ਉਸ ਦੇ ਮਾਹਵਾਰੀ ਸਮੇਂ ਦੌਰਾਨ, ਸੰਭੋਗ ਕਰਦਾ ਹੈ, ਉਹ ਸੱਤਾਂ ਦਿਨਾਂ ਤੱਕ ਪਲੀਤ ਰਹੇਗਾ। ਹਰ ਉਹ ਬਿਸਤਰ ਜਿਸ ਉੱਤੇ ਉਹ ਆਦਮੀ ਸੌਵੇਗਾ, ਪਲੀਤ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)24 ਅਤੇ ਜੇ ਕੋਈ ਮਨੁੱਖ ਉਸ ਦੇ ਨਾਲ ਸੰਗ ਕਰੇ ਅਤੇ ਉਸ ਨੂੰ ਉਸ ਦੀ ਰਿਤੂ ਲੱਗੇ ਤਾਂ ਉਹ ਸੱਤ ਦਿਨ ਤੋੜੀ ਅਸ਼ੁੱਧ ਰਹੇ ਅਤੇ ਹਰ ਸੇਜ ਦੇ ਉੱਤੇ ਉਹ ਲੰਮਾ ਪੈਂਦਾ ਹੈ ਸੋ ਅਸ਼ੁੱਧ ਰਹੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਜੇਕਰ ਕੋਈ ਮਨੁੱਖ ਉਸ ਦੇ ਨਾਲ ਸੰਗ ਕਰੇ ਅਤੇ ਉਸ ਨੂੰ ਉਸ ਦਾ ਲਹੂ ਲੱਗ ਜਾਵੇ ਤਾਂ ਉਹ ਮਨੁੱਖ ਸੱਤ ਦਿਨ ਤੱਕ ਅਸ਼ੁੱਧ ਰਹੇ ਅਤੇ ਜਿਸ ਕਿਸੇ ਵਿਛਾਉਣੇ ਉੱਤੇ ਉਹ ਲੰਮਾ ਪੈਂਦਾ ਹੈ, ਉਹ ਅਸ਼ੁੱਧ ਠਹਿਰੇ। See the chapter |