ਲੇਵੀਆਂ 15:29 - ਪਵਿੱਤਰ ਬਾਈਬਲ29 ਫ਼ੇਰ ਅੱਠਵੇਂ ਦਿਨ, ਔਰਤ ਨੂੰ ਦੋ ਘੁੱਗੀਆਂ ਜਾਂ ਦੋ ਕਬੂਤਰ ਲੈ ਕੇ ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਤੇ ਜਾਜਕ ਕੋਲ ਲੈ ਕੇ ਆਉਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)29 ਅਤੇ ਅੱਠਵੇਂ ਦਿਨ ਉਹ ਦੋ ਘੁਗੀਆਂ ਯਾ ਕਬੂਤ੍ਰਾਂ ਦੇ ਦੋ ਬੱਚੇ ਲੈਕੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਜਾਜਕ ਦੇ ਕੋਲ ਲਿਆਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲੈ ਕੇ ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਅੱਗੇ ਜਾਜਕ ਦੇ ਕੋਲ ਲਿਆਵੇ। See the chapter |