ਲੇਵੀਆਂ 15:30 - ਪਵਿੱਤਰ ਬਾਈਬਲ30 ਫ਼ੇਰ ਜਾਜਕ ਨੂੰ ਪੰਛੀ, ਇੱਕ ਪੰਛੀ ਪਾਪ ਦੀ ਭੇਟ ਵਜੋਂ ਅਤੇ ਦੂਸਰੇ ਨੂੰ ਹੋਮ ਦੀ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ। ਇਸ ਤਰ੍ਹਾਂ ਉਹ ਉਸ ਲਈ ਯਹੋਵਾਹ ਦੇ ਸਾਹਮਣੇ ਉਸ ਦੇ ਨਾਪਾਕ ਖੂਨ ਵਗਣ ਖਾਤਰ ਪਰਾਸਚਿਤ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)30 ਅਤੇ ਜਾਜਕ ਇੱਕ ਤਾਂ ਪਾਪ ਦੀ ਭੇਟ ਕਰਕੇ ਅਤੇ ਦੂਜੇ ਨੂੰ ਹੋਮ ਦੀ ਭੇਟ ਕਰਕੇ ਚੜ੍ਹਾਵੇ ਅਤੇ ਜਾਜਕ ਉਸ ਦੇ ਲਈ ਉਸ ਦਾ ਅਸ਼ੁੱਧਤਾਈ ਦੇ ਪ੍ਰਮੇਹ ਕਰਕੇ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਤਦ ਜਾਜਕ ਇੱਕ ਨੂੰ ਪਾਪ ਬਲੀ ਦੀ ਭੇਟ ਕਰਕੇ ਅਤੇ ਦੂਜੇ ਨੂੰ ਹੋਮ ਦੀ ਭੇਟ ਕਰਕੇ ਚੜ੍ਹਾਵੇ ਅਤੇ ਜਾਜਕ ਉਸ ਦੇ ਲਈ ਉਸ ਦੀ ਪ੍ਰਮੇਹ ਦੀ ਅਸ਼ੁੱਧਤਾਈ ਦੇ ਕਾਰਨ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ। See the chapter |