ਲੇਵੀਆਂ 15:31 - ਪਵਿੱਤਰ ਬਾਈਬਲ31 “ਇਸ ਤਰ੍ਹਾਂ ਤੁਹਾਨੂੰ ਇਸਰਾਏਲ ਦੇ ਲੋਕਾਂ ਨੂੰ ਪਲੀਤ ਹੋਣ ਬਾਰੇ ਚੇਤਾਵਨੀ ਦੇਣੀ ਚਾਹੀਦੀ ਹੈ। ਜੇ ਤੁਸੀਂ ਚੇਤਾਵਨੀ ਨਹੀਂ ਦਿਉਂਗੇ, ਤਾਂ ਹੋ ਸੱਕਦਾ ਹੈ ਕਿ ਉਹ ਮੇਰੇ ਪਵਿੱਤਰ ਤੰਬੂ ਨੂੰ ਪਲੀਤ ਕਰ ਦੇਣ। ਅਤੇ ਫ਼ੇਰ ਉਨ੍ਹਾਂ ਨੂੰ ਮਰਨਾ ਪਵੇਗਾ।” See the chapterਪਵਿੱਤਰ ਬਾਈਬਲ O.V. Bible (BSI)31 ਏਸੇ ਤਰਾਂ ਤੁਸਾਂ ਇਸਰਾਏਲੀਆਂ ਨੂੰ ਆਪਣੀ ਅਸ਼ੁੱਧਤਾਈ ਤੋਂ ਵੱਖਰਾ ਕਰਨਾ ਜੋ ਉਹ ਆਪਣੀ ਅਸ਼ੁੱਧਤਾਈ ਵਿੱਚ ਜੋ ਉਨ੍ਹਾਂ ਦੇ ਵਿਚਕਾਰ ਹੈ ਮੇਰੇ ਡੇਹਰੇ ਦੇ ਭ੍ਰਿਸ਼ਟ ਕਰਨ ਵਿੱਚ ਨਾ ਮਰਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਇਸ ਤਰ੍ਹਾਂ ਤੁਸੀਂ ਇਸਰਾਏਲੀਆਂ ਨੂੰ ਉਨ੍ਹਾਂ ਦੀ ਅਸ਼ੁੱਧਤਾਈ ਤੋਂ ਵੱਖਰਾ ਕਰਨਾ, ਅਜਿਹਾ ਨਾ ਹੋਵੇ ਕਿ ਉਹ ਆਪਣੀ ਅਸ਼ੁੱਧਤਾਈ ਦੇ ਕਾਰਨ ਮੇਰੇ ਉਸ ਡੇਰੇ ਨੂੰ ਭਰਿਸ਼ਟ ਕਰਨ ਜੋ ਉਨ੍ਹਾਂ ਦੇ ਵਿਚਕਾਰ ਹੈ ਅਤੇ ਇਸ ਕਾਰਨ ਮਰ ਨਾ ਜਾਣ। See the chapter |