ਲੇਵੀਆਂ 15:33 - ਪਵਿੱਤਰ ਬਾਈਬਲ33 ਇਹ ਬਿਧੀਆਂ ਉਨ੍ਹਾਂ ਔਰਤਾਂ ਲਈ ਹਨ ਜਿਹੜੀਆਂ ਆਪਣੇ ਮਾਹਵਾਰੀ ਦੇ ਖੂਨ ਨਾਲ ਪਲੀਤ ਹੋ ਜਾਂਦੀਆਂ ਹਨ। ਇਹ ਬਿਧੀਆਂ ਹਰ ਉਸ ਵਿਅਕਤੀ ਲਈ ਹਨ ਜਿਸ ਨੂੰ ਅਸੁਭਾਵਿਕ ਪ੍ਰਮੇਹ ਹੋਵੇ ਅਤੇ ਉਸ ਆਦਮੀ ਲਈ ਹਨ ਜਿਹੜਾ ਕਿਸੇ ਨਾਪਾਕ ਔਰਤ ਨਾਲ ਸੰਭੋਗ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)33 ਅਤੇ ਉਸ ਦੀ ਜਿਸ ਨੂੰ ਰਿਤੂ ਅਉਸਰ ਆਈ ਹੋਵੇ ਅਤੇ ਉਸ ਦੀ ਜਿਸ ਨੂੰ ਪ੍ਰਮੇਹ ਹੋਵੇ, ਭਾਵੇਂ ਮਨੁੱਖ ਭਾਵੇਂ ਤੀਵੀਂ ਅਤੇ ਉਸ ਦੀ ਜੋ ਅਸ਼ੁੱਧ ਤੀਵੀਂ ਨਾਲ ਸੰਗ ਕਰੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਅਤੇ ਜੋ ਇਸਤਰੀ ਮਾਹਵਾਰੀ ਵਿੱਚ ਹੋਵੇ, ਅਤੇ ਉਹ ਪੁਰਖ ਜਾਂ ਇਸਤਰੀ ਜਿਸ ਨੂੰ ਪ੍ਰਮੇਹ ਹੋਵੇ ਅਤੇ ਉਹ ਪੁਰਖ ਜੋ ਅਸ਼ੁੱਧ ਇਸਤਰੀ ਨਾਲ ਸੰਗ ਕਰੇ, ਉਨ੍ਹਾਂ ਸਾਰਿਆਂ ਦੇ ਲਈ ਇਹੋ ਹੀ ਬਿਵਸਥਾ ਹੈ। See the chapter |