Online Bible

- Advertisements -




ਲੇਵੀਆਂ 15:6 - ਪਵਿੱਤਰ ਬਾਈਬਲ

6 ਜੇ ਕੋਈ ਬੰਦਾ ਕਿਸੇ ਐਸੀ ਚੀਜ਼ ਉੱਤੇ ਬੈਠਦਾ ਹੈ ਜਿਸ ਉੱਤੇ ਵਗਦੀ ਹੋਈ ਚੀਜ਼ ਵਾਲਾ ਬੰਦਾ ਬੈਠਿਆ ਸੀ ਤਾਂ ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਅਤੇ ਜਿਹੜਾ ਕਿਸੇ ਵਸਤ ਉੱਤੇ ਜਿਸ ਦੇ ਉੱਤੇ ਜਿਹੜਾ ਉਹ ਪ੍ਰਮੇਹ ਵਾਲਾ ਬੈਠਾ ਸੀ, ਬੈਠੇ, ਤਾਂ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਜਿਹੜਾ ਕਿਸੇ ਅਜਿਹੀ ਵਸਤੂ ਉੱਤੇ ਬੈਠੇ ਜਿਸ ਉੱਤੇ ਪ੍ਰਮੇਹ ਵਾਲਾ ਬੈਠਿਆ ਸੀ, ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।

See the chapter Copy




ਲੇਵੀਆਂ 15:6

Follow us:

Advertisements


Advertisements