Online Bible

- Advertisements -




ਲੇਵੀਆਂ 16:10 - ਪਵਿੱਤਰ ਬਾਈਬਲ

10 ਪਰ ਅਜ਼ਾਜ਼ੇਲ ਲਈ ਪਾਈ ਪਰਚੀ ਨਾਲ ਚੁਣੇ ਹੋਏ ਬੱਕਰੇ ਨੂੰ ਯਹੋਵਾਹ ਦੇ ਸਾਹਮਣੇ ਜਿਉਂਦਿਆਂ ਲਿਆਂਦਾ ਜਾਵੇ। ਫ਼ੇਰ ਇਹ ਬੱਕਰਾ ਅਜ਼ਾਜ਼ੇਲ ਲਈ ਮਾਰੂਥਲ ਵਿੱਚ ਭੇਜ ਦਿੱਤਾ ਜਾਵੇਗਾ। ਇਹਲੋਕਾਂ ਖਾਤਰ ਪਰਾਸਚਿਤ ਕਰਨ ਲਈ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਪਰ ਉਹ ਬੱਕਰਾ ਜਿਸ ਦੇ ਉੱਤੇ ਅਜ਼ਾਜ਼ੇਲ ਦਾ ਗੁਣਾ ਪਿਆ, ਸੋ ਯਹੋਵਾਹ ਦੇ ਅੱਗੇ ਉਸ ਦੇ ਨਾਲ ਪ੍ਰਾਸਚਿਤ ਕਰਨ ਲਈ ਅਤੇ ਉਸ ਨੂੰ ਛੋਟ ਕਰਕੇ ਉਜਾੜ ਵਿੱਚ ਛੱਡਣ ਲਈ, ਜੀਉਂਦਾ ਧਰਿਆ ਜਾਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਪਰ ਉਹ ਬੱਕਰਾ ਜਿਸ ਦੇ ਉੱਤੇ ਅਜ਼ਾਜ਼ੇਲ ਲਈ ਪਰਚੀ ਨਿੱਕਲੀ, ਉਹ ਯਹੋਵਾਹ ਦੇ ਅੱਗੇ ਜੀਉਂਦਾ ਖੜ੍ਹਾ ਕੀਤਾ ਜਾਵੇ ਕਿ ਉਸ ਦੇ ਨਾਲ ਪ੍ਰਾਸਚਿਤ ਕੀਤਾ ਜਾਵੇ ਅਤੇ ਉਸ ਨੂੰ ਛੋਟ ਕਰ ਕੇ ਉਜਾੜ ਵਿੱਚ ਛੱਡ ਦਿੱਤਾ ਜਾਵੇ।”

See the chapter Copy




ਲੇਵੀਆਂ 16:10

Follow us:

Advertisements


Advertisements