Online Bible

- Advertisements -




ਲੇਵੀਆਂ 16:11 - ਪਵਿੱਤਰ ਬਾਈਬਲ

11 “ਫ਼ੇਰ ਹਾਰੂਨ ਆਪਣੇ ਲਈ ਪਾਪ ਦੀ ਭੇਟ ਵਜੋਂ ਇੱਕ ਬਲਦ ਭੇਟ ਕਰੇਗਾ। ਹਾਰੂਨ ਨੂੰ ਆਪਣੇ-ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਸ਼ੁੱਧ ਬਨਾਉਣ ਲਈ ਅਜਿਹਾ ਕਰਨਾ ਚਾਹੀਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਅਤੇ ਹਾਰੂਨ ਉਸ ਪਾਪ ਦੀ ਭੇਟ ਦੇ ਬਲਦ ਨੂੰ ਜੋ ਆਪਣੇ ਲਈ ਹੈ ਲਿਆਕੇ ਆਪਣੇ ਲਈ ਅਤੇ ਆਪਣੇ ਟੱਬਰ ਦੇ ਲਈ ਪ੍ਰਾਸਚਿਤ ਕਰੇ ਅਤੇ ਉਸ ਪਾਪ ਦੀ ਭੇਟ ਦੇ ਬਲਦ ਨੂੰ ਜੋ ਆਪਣੇ ਲਈ ਹੈ ਕੱਟ ਸੁੱਟੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 “ਹਾਰੂਨ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਨੂੰ ਜੋ ਉਸਨੇ ਆਪਣੇ ਲਈ ਲਿਆ ਹੈ, ਲਿਆਵੇ ਅਤੇ ਉਸ ਨੂੰ ਵੱਢ ਕੇ ਆਪਣੇ ਲਈ ਅਤੇ ਆਪਣੇ ਘਰਾਣੇ ਲਈ ਪ੍ਰਾਸਚਿਤ ਕਰੇ।

See the chapter Copy




ਲੇਵੀਆਂ 16:11

Follow us:

Advertisements


Advertisements