ਲੇਵੀਆਂ 16:13 - ਪਵਿੱਤਰ ਬਾਈਬਲ13 ਹਾਰੂਨ ਧੂਫ਼ ਨੂੰ ਯਹੋਵਾਹ ਦੇ ਸਾਹਮਣੇ ਅੱਗ ਉੱਤੇ ਪਾਵੇਗਾ। ਫ਼ੇਰ ਧੂਫ਼ ਦਾ ਬੱਦਲ ਇਕਰਾਰਨਾਮੇ ਦੇ ਉੱਪਰ ਕੱਜਣ ਉਪਰ ਫ਼ੈਲ ਜਾਵੇਗਾ। ਇਸ ਤਰ੍ਹਾਂ ਹਾਰੂਨ ਮਰੇਗਾ ਨਹੀਂ। See the chapterਪਵਿੱਤਰ ਬਾਈਬਲ O.V. Bible (BSI)13 ਅਤੇ ਉਹ ਯਹੋਵਾਹ ਦੇ ਅੱਗੇ ਅੱਗ ਦੇ ਉੱਤੇ ਧੂਪ ਪਾਵੇ ਜੋ ਧੂਪ ਦਾ ਬੱਦਲ ਪ੍ਰਾਸਚਿਤ ਦੇ ਸਰਪੋਸ਼ ਨੂੰ ਜੋ ਸਾਖੀ ਦੇ ਉੱਤੇ ਹੈ ਕੱਜ ਲਵੇ ਭਈ ਉਹ ਮਰੇ ਨਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਉਹ ਉਸ ਧੂਪ ਨੂੰ ਯਹੋਵਾਹ ਦੇ ਅੱਗੇ ਅੱਗ ਦੇ ਉੱਤੇ ਪਾਵੇ, ਤਾਂ ਜੋ ਧੂਪ ਦਾ ਧੂੰਆਂ ਪ੍ਰਾਸਚਿਤ ਦੇ ਸਰਪੋਸ਼ ਨੂੰ ਜੋ ਸਾਖੀ ਦੇ ਉੱਤੇ ਹੈ, ਢੱਕ ਲਵੇ, ਤਾਂ ਜੋ ਉਹ ਮਰ ਨਾ ਜਾਵੇ। See the chapter |