Online Bible

- Advertisements -




ਲੇਵੀਆਂ 16:15 - ਪਵਿੱਤਰ ਬਾਈਬਲ

15 “ਫ਼ੇਰ ਹਾਰੂਨ ਨੂੰ ਲੋਕਾਂ ਲਈ ਪਾਪ ਚੜ੍ਹਾਵੇ ਵਜੋਂ ਇੱਕ ਬੱਕਰੇ ਨੂੰ ਮਾਰਨਾ ਚਾਹੀਦਾ ਹੈ। ਉਸ ਨੂੰ ਇਸ ਬੱਕਰੇ ਦਾ ਖੂਨ ਪਰਦੇ ਦੇ ਪਿੱਛਲੇ ਕਮਰੇ ਵਿੱਚ ਲਿਆਉਣਾ ਚਾਹੀਦਾ ਹੈ। ਉਸ ਨੂੰ ਇਸ ਬੱਕਰੇ ਦੇ ਖੂਨ ਨਾਲ ਵੀ ਉਸੇ ਤਰ੍ਹਾਂ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਬਲਦ ਦੇ ਖੂਨ ਨਾਲ ਕੀਤਾ ਸੀ। ਉਸ ਨੂੰ ਖੂਨ ਖਾਸ ਕੱਜਣ ਉੱਤੇ ਅਤੇ ਇਸਦੇ ਸਾਹਮਣੇ ਛਿੜਕਣਾ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਫੇਰ ਉਹ ਪਾਪ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਹੈ ਕੱਟ ਕੇ ਉਸ ਦਾ ਲਹੂ ਪੜਦੇ ਦੇ ਅੰਦਰ ਲਿਆਵੇ ਅਤੇ ਜਿਕੁਰ ਉਸ ਦੇ ਬਲਦ ਦੇ ਲਹੂ ਨਾਲ ਕੀਤਾ ਤਿਹਾ ਹੀ ਉਸ ਲਹੂ ਨਾਲ ਕਰੇ ਅਤੇ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਅਤੇ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਉਸ ਨੂੰ ਛਿਣਕੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 “ਫੇਰ ਉਹ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਹੈ, ਵੱਢੇ ਅਤੇ ਉਸ ਦਾ ਲਹੂ ਪਰਦੇ ਦੇ ਅੰਦਰ ਲਿਆਵੇ ਅਤੇ ਜਿਵੇਂ ਉਸ ਨੇ ਬਲ਼ਦ ਦੇ ਲਹੂ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਉਸ ਦੇ ਲਹੂ ਨਾਲ ਕਰੇ ਅਰਥਾਤ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਅਤੇ ਉਸ ਦੇ ਸਾਹਮਣੇ ਉਸ ਨੂੰ ਛਿੜਕੇ।”

See the chapter Copy




ਲੇਵੀਆਂ 16:15

Follow us:

Advertisements


Advertisements