Online Bible

- Advertisements -




ਲੇਵੀਆਂ 16:17 - ਪਵਿੱਤਰ ਬਾਈਬਲ

17 “ਉਸ ਸਮੇਂ ਜਦੋਂ ਹਾਰੂਨ ਪਰਾਸਚਿਤ ਕਰਨ ਲਈ ਅੱਤ ਪਵਿੱਤਰ ਸਥਾਨ ਅੰਦਰ ਦਾਖਲ ਹੋਵੇ ਤਾਂ ਮੰਡਲੀ ਦੇ ਤੰਬੂ ਵਿੱਚ ਕੋਈ ਨਾ ਹੋਵੇ, ਉਸ ਦੇ ਬਾਹਰ ਆਉਣ ਤੀਕ, ਕਿਸੇ ਨੂੰ ਅੰਦਰ ਨਹੀਂ ਜਾਣਾ ਚਾਹੀਦਾ। ਇਸ ਤਰ੍ਹਾਂ ਹਾਰੂਨ ਆਪਣੇ-ਆਪ ਆਪਣੇ ਪਰਿਵਾਰ ਅਤੇ ਇਸਰਾਏਲ ਦੇ ਸਾਰੇ ਲੋਕਾਂ ਲਈ ਪਰਾਸਚਿਤ ਕਰੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਅਤੇ ਜਿਸ ਵੇਲੇ ਉਹ ਪਵਿੱਤ੍ਰ ਥਾਂ ਵਿੱਚ ਪ੍ਰਾਸਚਿਤ ਕਰਨ ਲਈ ਜਾਵੇ ਜਦ ਤੋੜੀ ਉਹ ਨਿੱਕਲੇ ਨਾ ਅਤੇ ਆਪਣੇ ਲਈ ਅਤੇ ਆਪਣੇ ਟੱਬਰ ਦੇ ਲਈਅਤੇ ਇਸਰਾਏਲ ਦੀ ਸਾਰੀ ਮੰਡਲੀ ਦੇ ਲਈ ਪ੍ਰਾਸਚਿਤ ਪੂਰਾ ਨਾ ਕੀਤਾ ਹੋਵੇ, ਤਾਂ ਉਸ ਵੇਲੇ ਮੰਡਲੀ ਦੇ ਡੇਰੇ ਵਿੱਚ ਹੋਰ ਕੋਈ ਨਾ ਹੋਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਜਿਸ ਵੇਲੇ ਹਾਰੂਨ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਜਾਵੇ, ਤਾਂ ਜਦ ਤੱਕ ਉਹ ਆਪਣੇ ਲਈ, ਆਪਣੇ ਘਰਾਣੇ ਦੇ ਲਈ ਅਤੇ ਇਸਰਾਏਲ ਦੀ ਸਾਰੀ ਮੰਡਲੀ ਦੇ ਲਈ ਪ੍ਰਾਸਚਿਤ ਪੂਰਾ ਕਰਕੇ ਬਾਹਰ ਨਾ ਨਿੱਕਲੇ, ਤਦ ਤੱਕ ਮੰਡਲੀ ਦੇ ਡੇਰੇ ਵਿੱਚ ਹੋਰ ਕੋਈ ਮਨੁੱਖ ਨਾ ਜਾਵੇ।

See the chapter Copy




ਲੇਵੀਆਂ 16:17

Follow us:

Advertisements


Advertisements