ਲੇਵੀਆਂ 16:23 - ਪਵਿੱਤਰ ਬਾਈਬਲ23 “ਫ਼ੇਰ ਹਾਰੂਨ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੋਵੇਗਾ। ਉਹ ਲਿਨਨ ਦੇ ਉਨ੍ਹਾਂ ਵਸਤਰਾਂ ਨੂੰ ਉਤਾਰ ਦੇਵੇਗਾ ਜਿਹੜੇ ਉਸ ਨੇ ਉਦੋਂ ਪਹਿਨੇ ਸਨ ਜਦੋਂ ਉਹ ਪਵਿੱਤਰ ਸਥਾਨ ਵਿੱਚ ਦਾਖਲ ਹੋਇਆ ਸੀ। ਉਸ ਨੂੰ ਉਹ ਵਸਤਰ ਉੱਥੇ ਹੀ ਰੱਖ ਦੇਣੇ ਚਾਹੀਦੇ ਹਨ। See the chapterਪਵਿੱਤਰ ਬਾਈਬਲ O.V. Bible (BSI)23 ਅਤੇ ਹਾਰੂਨ ਮੰਡਲੀ ਦੇ ਡੇਰੇ ਵਿੱਚ ਆਣ ਕੇ ਅਤੇ ਜਿਹੜੇ ਉਸ ਨੂੰ ਪਵਿੱਤ੍ਰ ਥਾਂ ਦੇ ਅੰਦਰ ਜਾਣ ਦੇ ਵੇਲੇ ਪਹਿਰੇ ਸਨ ਕਤਾਨ ਦੇ ਲੀੜਿਆਂ ਨੂੰ ਲਾਹ ਕੇ ਉਨ੍ਹਾਂ ਨੂੰ ਉੱਥੇ ਛੱਡੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤਦ ਹਾਰੂਨ ਮੰਡਲੀ ਦੇ ਡੇਰੇ ਵਿੱਚ ਆਵੇ ਅਤੇ ਜਿਹੜੇ ਕਤਾਨੀ ਬਸਤਰ ਉਸ ਨੇ ਪਵਿੱਤਰ ਸਥਾਨ ਵਿੱਚ ਜਾਣ ਦੇ ਵੇਲੇ ਪਹਿਨੇ ਸਨ, ਉਨ੍ਹਾਂ ਨੂੰ ਲਾਹ ਕੇ ਰੱਖ ਦੇਵੇ। See the chapter |