Online Bible

- Advertisements -




ਲੇਵੀਆਂ 16:3 - ਪਵਿੱਤਰ ਬਾਈਬਲ

3 “ਇਹ ਤਰੀਕਾ ਜਿਸ ਤਰ੍ਹਾਂ ਹਾਰੂਨ ਅੱਤ ਪਵਿੱਤਰ ਸਥਾਨ ਵਿੱਚ ਦਾਖਲ ਹੋ ਸੱਕਦਾ; ਉਸ ਨੂੰ ਇੱਕ ਬਲਦ ਪਾਪ ਦੀ ਭੇਟ ਵਜੋਂ ਅਤੇ ਇੱਕ ਭੇਡੂ ਹੋਮ ਦੀ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਪਵਿੱਤ੍ਰ ਥਾਂ ਵਿੱਚ ਹਾਰੂਨ ਇਸ ਤਰਾਂ ਆਇਆ ਕਰੇ, ਇੱਕ ਜੁਆਨ ਬਲਦ ਲੈਕੇ ਪਾਪ ਦੀ ਭੇਟ ਦੇ ਲਈ ਅਤੇ ਇੱਕ ਛੱਤ੍ਰਾ ਲੈਕੇ ਹੋਮ ਦੀ ਭੇਟ ਦੇ ਲਈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਜਦ ਹਾਰੂਨ ਪਵਿੱਤਰ ਸਥਾਨ ਵਿੱਚ ਆਵੇ ਤਦ ਉਹ ਇੱਕ ਜੁਆਨ ਬਲ਼ਦ ਪਾਪ ਬਲੀ ਦੀ ਭੇਟ ਲਈ ਅਤੇ ਇੱਕ ਭੇਡੂ ਹੋਮ ਬਲੀ ਦੀ ਭੇਟ ਲਈ ਲੈ ਕੇ ਆਇਆ ਕਰੇ।

See the chapter Copy




ਲੇਵੀਆਂ 16:3

Follow us:

Advertisements


Advertisements