ਲੇਵੀਆਂ 16:31 - ਪਵਿੱਤਰ ਬਾਈਬਲ31 ਤੁਹਾਡੇ ਲਈ ਇਹ ਦਿਨ ਅਰਾਮ ਕਰਨ ਦਾ ਬਹੁਤ ਮਹੱਤਵਪੂਰਣ ਦਿਨ ਹੈ। ਤੁਹਾਨੂੰ ਭੋਜਨ ਨਹੀਂ ਕਰਨਾ ਚਾਹੀਦਾ। ਇਹ ਨੇਮ ਹਮੇਸ਼ਾ ਲਈ ਜਾਰੀ ਰਹੇਗਾ। See the chapterਪਵਿੱਤਰ ਬਾਈਬਲ O.V. Bible (BSI)31 ਇਹ ਤੁਹਾਡੇ ਲਈ ਇੱਕ ਵਿਸਰਾਮ ਦਾ ਸਬਤ ਹੋਵੇ ਅਤੇ ਇੱਕ ਸਦਾ ਦੀ ਬਿਧੀ ਦੇ ਅਨੁਸਾਰ ਤੁਸਾਂ ਆਪਣੇ ਪ੍ਰਾਣਾਂ ਨੂੰ ਦੁਖ ਦੇਣਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਇਹ ਤੁਹਾਡੇ ਲਈ ਇੱਕ ਮਹਾਂ-ਵਿਸ਼ਰਾਮ ਦਾ ਦਿਨ ਹੋਵੇ ਅਤੇ ਇੱਕ ਸਦਾ ਦੀ ਬਿਧੀ ਦੇ ਅਨੁਸਾਰ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ। See the chapter |