ਲੇਵੀਆਂ 16:32 - ਪਵਿੱਤਰ ਬਾਈਬਲ32 “ਇਸ ਤਰ੍ਹਾਂ ਜਿਸ ਆਦਮੀ ਨੂੰ ਪਰਧਾਨ ਜਾਜਕ ਹੋਣ ਲਈ ਚੁਣਿਆ ਗਿਆ ਹੋਵੇਗਾ, ਪਰਾਸਚਿਤ ਕਰਨ ਦੀਆਂ ਰੀਤਾਂ ਕਰੇਗਾ। ਇਹੀ ਉਹ ਆਦਮੀ ਹੈ ਜਿਸ ਨੂੰ ਉਸ ਦੇ ਪਿਤਾ ਤੋਂ ਮਗਰੋਂ ਪਰਧਾਨ ਜਾਜਕ ਵਜੋਂ ਸੇਵਾ ਕਰਨ ਲਈ ਨਿਯੁਕਤ ਕੀਤਾ ਗਿਆ। ਉਸ ਨੂੰ ਲਿਨਨ ਦੇ ਖਾਸ ਵਸਤਰ ਪਹਿਨਣੇ ਚਾਹੀਦੇ ਹਨ। ਇਹ ਵਸਤਰ ਪਵਿੱਤਰ ਹਨ। See the chapterਪਵਿੱਤਰ ਬਾਈਬਲ O.V. Bible (BSI)32 ਅਤੇ ਉਹ ਜਾਜਕ ਜਿਸ ਨੂੰ ਉਹ ਮਸਹ ਕਰੇ ਅਤੇ ਜਿਸ ਨੂੰ ਆਪਣੇ ਪਿਓ ਦੀ ਥਾਂ ਜਾਜਕ ਦੇ ਕੰਮ ਵਿੱਚ ਸੇਵਾ ਕਰਨ ਲਈ ਥਾਪੇ ਸੋ ਪ੍ਰਾਸਚਿਤ ਕਰੇ ਅਤੇ ਕਤਾਨ ਦੇ ਲੀੜੇ ਨੂੰ ਅਰਥਾਤ ਪਵਿੱਤ੍ਰ ਬਸਤ੍ਰ ਨੂੰ ਪਹਿਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਜਿਸ ਦਾ ਆਪਣੇ ਪਿਤਾ ਦੇ ਥਾਂ ਉੱਤੇ ਜਾਜਕ ਹੋਣ ਲਈ ਮਸਹ ਕੀਤਾ ਜਾਵੇ, ਉਹ ਜਾਜਕ ਪ੍ਰਾਸਚਿਤ ਕਰੇ ਅਤੇ ਕਤਾਨ ਦੇ ਪਵਿੱਤਰ ਬਸਤਰਾਂ ਨੂੰ ਪਹਿਨੇ। See the chapter |