ਲੇਵੀਆਂ 16:33 - ਪਵਿੱਤਰ ਬਾਈਬਲ33 ਉਸ ਨੂੰ ਅੱਤ ਪਵਿੱਤਰ ਸਥਾਨ, ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਨੂੰ ਸ਼ੁੱਧ ਬਨਾਉਣਾ ਚਾਹੀਦਾ ਹੈ। ਅਤੇ ਉਸ ਨੂੰ ਜਾਜਕਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਸ਼ੁੱਧ ਬਨਾਉਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)33 ਅਤੇ ਉਹ ਪਵਿੱਤ੍ਰ ਥਾਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਮੰਡਲੀ ਦੇ ਡੇਰੇ ਦੇ ਲਈ ਅਤੇ ਜਗਵੇਦੀ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਜਾਜਕਾਂ ਦੇ ਲਈ ਅਤੇ ਮੰਡਲੀ ਦੇ ਸਭਨਾਂ ਲੋਕਾਂ ਦੇ ਲਈ ਪ੍ਰਾਸਚਿਤ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਉਹ ਪਵਿੱਤਰ ਸਥਾਨ ਦੇ ਲਈ, ਮੰਡਲੀ ਦੇ ਡੇਰੇ ਦੇ ਲਈ ਅਤੇ ਜਗਵੇਦੀ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਜਾਜਕਾਂ ਦੇ ਲਈ ਅਤੇ ਮੰਡਲੀ ਦੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰੇ। See the chapter |