Online Bible

- Advertisements -




ਲੇਵੀਆਂ 16:34 - ਪਵਿੱਤਰ ਬਾਈਬਲ

34 ਇਸਰਾਏਲ ਦੇ ਲੋਕਾਂ ਖਾਤਰ ਉਨ੍ਹਾਂ ਦੇ ਪਾਪਾਂ ਲਈ ਪਰਾਸਚਿਤ ਕਰਨ ਦਾ ਇਹ ਨੇਮ ਹਮੇਸ਼ਾ ਜਾਰੀ ਰਹੇਗਾ। ਤੁਸੀਂ ਇਹ ਗੱਲਾਂ ਸਾਲ ਵਿੱਚ ਇੱਕ ਵਾਰੀ ਇਸਰਾਏਲ ਦੇ ਲੋਕਾਂ ਦੇ ਪਾਪਾਂ ਕਾਰਣ ਕਰੋਂਗੇ।” ਇਸ ਲਈ ਉਨ੍ਹਾਂ ਨੇ ਇਹ ਗੱਲਾਂ ਉਵੇਂ ਹੀ ਕੀਤੀਆਂ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

34 ਅਤੇ ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ, ਭਈ ਤੁਸੀ ਇਸਰਾਏਲੀਆਂ ਦੇ ਸਭਨਾਂ ਪਾਪਾਂ ਦੇ ਲਈ ਵਰਹੇ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੋ। ਅਤੇ ਉਸ ਨੇ ਤਿਹਾ ਹੀ ਕੀਤਾ ਜਿਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 “ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ ਕਿ ਤੁਸੀਂ ਇਸਰਾਏਲੀਆਂ ਦੇ ਸਾਰੇ ਪਾਪਾਂ ਦੇ ਲਈ ਸਾਲ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੋ।” ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

See the chapter Copy




ਲੇਵੀਆਂ 16:34

Follow us:

Advertisements


Advertisements