ਲੇਵੀਆਂ 16:6 - ਪਵਿੱਤਰ ਬਾਈਬਲ6 ਹਾਰੂਨ ਨੂੰ ਆਪਣੇ ਲਈ ਪਾਪ ਦੀ ਭੇਟ ਵਜੋਂ ਇੱਕ ਬਲਦ ਚੜ੍ਹਾਉਣਾ ਚਾਹੀਦਾ ਹੈ। ਹਾਰੂਨ ਨੂੰ ਆਪਣੇ-ਆਪ ਲਈ ਅਤੇ ਆਪਣੇ ਪਰਿਵਾਰ ਖਾਤਰ ਪਰਾਸਚਿਤ ਕਰਨ ਲਈ ਅਜਿਹਾ ਕਰਨਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)6 ਅਤੇ ਹਾਰੂਨ ਆਪਣੀ ਪਾਪ ਦੀ ਭੇਟ ਦੇ ਬਲਦ ਨੂੰ ਜੋ ਆਪਣੇ ਲਈ ਹੈ ਚੜ੍ਹਾਵੇ ਅਤੇ ਆਪਣੇ ਲਈ ਅਤੇ ਆਪਣੇ ਟੱਬਰ ਦੇ ਲਈ ਪ੍ਰਾਸਚਿਤ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਹਾਰੂਨ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਨੂੰ, ਜੋ ਆਪ ਉਸ ਦੇ ਲਈ ਹੈ ਚੜ੍ਹਾਵੇ ਅਤੇ ਆਪਣੇ ਲਈ ਅਤੇ ਆਪਣੇ ਘਰਾਣੇ ਲਈ ਪ੍ਰਾਸਚਿਤ ਕਰੇ। See the chapter |