Online Bible

- Advertisements -




ਲੇਵੀਆਂ 17:10 - ਪਵਿੱਤਰ ਬਾਈਬਲ

10 “ਮੈਂ (ਪਰਮੇਸ਼ੁਰ) ਉਸ ਕਿਸੇ ਵੀ ਬੰਦੇ ਦੇ ਖਿਲਾਫ਼ ਹੋਵਾਂਗਾ ਜਿਹੜਾ ਖੂਨ ਖਾਂਦਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਇਸਰਾਏਲ ਦਾ ਕੋਈ ਸ਼ਹਿਰੀ ਹੈ ਜਾਂ ਉਹ ਤੁਹਾਡੇ ਦਰਮਿਆਨ ਰਹਿੰਦਾ ਕੋਈ ਵਿਦੇਸ਼ੀ ਹੈ। ਮੈਂ ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਵਾਂਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਅਤੇ ਭਾਵੇਂ ਕੋਈ ਮਨੁੱਖ ਇਸਰਾਏਲ ਦੇ ਘਰਾਣੇ ਦਾ ਹੋਵੇ ਯਾ ਉਨ੍ਹਾਂ ਓਪਰਿਆਂ ਵਿੱਚੋਂ ਜੋ ਤੁਹਾਡੇ ਵਿੱਚ ਵੱਸਦੇ ਹਨ ਜਿਹੜਾ ਕਿਸੇ ਪਰਕਾਰ ਦਾ ਲਹੂ ਖਾਵੇ ਤਾਂ ਜਿਹੜਾ ਲਹੂ ਖਾਵੇ, ਮੈਂ ਓਸ ਪ੍ਰਾਣੀ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਉਸ ਦਿਆਂ ਲੋਕਾਂ ਵਿੱਚੋਂ ਛੇਕ ਦਿਆਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਕੋਈ ਵੀ ਮਨੁੱਖ ਭਾਵੇਂ ਇਸਰਾਏਲ ਦੇ ਘਰਾਣੇ ਦਾ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਕਿਸੇ ਪ੍ਰਕਾਰ ਦਾ ਲਹੂ ਖਾਵੇ ਤਾਂ ਮੈਂ ਉਸ ਲਹੂ ਖਾਣ ਵਾਲੇ ਮਨੁੱਖ ਦੇ ਵਿਰੁੱਧ ਹੋ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।

See the chapter Copy




ਲੇਵੀਆਂ 17:10

Follow us:

Advertisements


Advertisements