ਲੇਵੀਆਂ 17:12 - ਪਵਿੱਤਰ ਬਾਈਬਲ12 ਇਸੇ ਲਈ ਮੈਂ ਇਸਰਾਏਲ ਦੇ ਲੋਕਾਂ ਨੂੰ ਆਖਦਾ ਹਾਂ; ਤੁਹਾਡੇ ਵਿੱਚੋਂ ਕੋਈ ਵੀ ਖੂਨ ਨਾ ਖਾਵੇ ਅਤੇ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵੀ ਵਿਦੇਸ਼ੀ ਖੂਨ ਨਾ ਖਾਵੇ। See the chapterਪਵਿੱਤਰ ਬਾਈਬਲ O.V. Bible (BSI)12 ਇਸ ਲਈ ਮੈਂ ਇਸਰਾਏਲੀਆਂ ਨੂੰ ਆਖਿਆ, ਜੋ ਤੁਹਾਡੇ ਵਿੱਚੋਂ ਕੋਈ ਪ੍ਰਾਣੀ ਲਹੂ ਨਾ ਖਾਵੇ, ਨਾ ਕੋਈ ਓਪਰਾ ਜੋ ਤੁਹਾਡੇ ਵਿਚਕਾਰ ਵੱਸਦਾ ਹੈ ਲਹੂ ਖਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਇਸ ਲਈ ਮੈਂ ਇਸਰਾਏਲੀਆਂ ਨੂੰ ਆਖਦਾ ਹਾਂ, ਕਿ ਤੁਹਾਡੇ ਵਿੱਚੋਂ ਕੋਈ ਮਨੁੱਖ ਲਹੂ ਨਾ ਖਾਵੇ, ਨਾ ਹੀ ਕੋਈ ਪਰਦੇਸੀ ਜੋ ਤੁਹਾਡੇ ਵਿਚਕਾਰ ਵੱਸਦਾ ਹੈ, ਲਹੂ ਖਾਵੇ। See the chapter |