ਲੇਵੀਆਂ 17:16 - ਪਵਿੱਤਰ ਬਾਈਬਲ16 ਜੇ ਉਹ ਬੰਦਾ ਆਪਣੇ ਕੱਪੜੇ ਨਹੀਂ ਧੋਂਦਾ ਜਾਂ ਆਪਣੇ-ਆਪ ਨੂੰ ਨਹੀਂ ਧੋਂਦਾ ਤਾਂ ਉਹ ਆਪਣੇ ਪਾਪ ਦੀ ਸਜ਼ਾ ਭੁਗਤੇਗਾ।” See the chapterਪਵਿੱਤਰ ਬਾਈਬਲ O.V. Bible (BSI)16 ਪਰ ਜੇ ਉਹ ਨਾ ਧੋਵੇ ਨਾ ਨ੍ਹਾਵੇ ਤਾਂ ਉਸ ਦਾ ਦੋਸ਼ ਉਸ ਦੇ ਜੁੰਮੇ ਹੈ ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਪਰ ਜੇਕਰ ਉਹ ਆਪਣੇ ਕੱਪੜੇ ਨਾ ਧੋਵੇ ਅਤੇ ਨਾ ਨਹਾਵੇ ਤਾਂ ਉਸ ਦਾ ਦੋਸ਼ ਉਸੇ ਦੇ ਜੁੰਮੇ ਹੈ। See the chapter |