ਲੇਵੀਆਂ 17:6 - ਪਵਿੱਤਰ ਬਾਈਬਲ6 ਫ਼ੇਰ ਜਾਜਕ ਨੂੰ ਉਨ੍ਹਾਂ ਜਾਨਵਰਾਂ ਦਾ ਖੂਨ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਨੇੜੇ ਜਗਵੇਦੀ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ। ਉਹ ਉਨ੍ਹਾਂ ਜਾਨਵਰਾਂ ਦੀ ਚਰਬੀ ਨੂੰ ਜਗਵੇਦੀ ਉੱਤੇ ਸਾੜੇਗਾ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। See the chapterਪਵਿੱਤਰ ਬਾਈਬਲ O.V. Bible (BSI)6 ਅਤੇ ਜਾਜਕ ਉਸ ਲਹੂ ਨੂੰ ਯਹੋਵਾਹ ਦੀ ਜਗਵੇਦੀ ਦੇ ਉੱਤੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਛਿਣਕੇ ਅਤੇ ਚਰਬੀ ਨੂੰ ਯਹੋਵਾਹ ਦੇ ਅੱਗੇ ਸੁਗੰਧਤਾਂ ਕਰਕੇ ਸਾੜੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਜਾਜਕ ਉਸ ਲਹੂ ਨੂੰ ਯਹੋਵਾਹ ਦੀ ਜਗਵੇਦੀ ਦੇ ਉੱਤੇ ਅਤੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਛਿੜਕੇ ਅਤੇ ਚਰਬੀ ਨੂੰ ਯਹੋਵਾਹ ਦੇ ਅੱਗੇ ਸੁਗੰਧਤਾ ਕਰ ਕੇ ਸਾੜੇ। See the chapter |