ਲੇਵੀਆਂ 18:10 - ਪਵਿੱਤਰ ਬਾਈਬਲ10 “ਤੁਹਾਨੂੰ ਆਪਣੀ ਪੋਤੀ ਜਾਂ ਆਪਣੇ ਪੁੱਤਰ ਦੀ ਧੀ ਜਾਂ ਤੁਹਾਡੀ ਧੀ ਦੀ ਧੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡਾ ਹੀ ਇੱਕ ਹਿੱਸਾ ਹਨ। See the chapterਪਵਿੱਤਰ ਬਾਈਬਲ O.V. Bible (BSI)10 ਤੇਰੇ ਪੁੱਤ੍ਰ ਦੀ ਧੀ ਯਾ ਤੇਰੀ ਧੀ ਦੀ ਧੀ ਦਾ ਨੰਗੇਜ, ਹਾਂ, ਉਨ੍ਹਾਂ ਦੇ ਨੰਗੇਜ ਨੂੰ ਤੂੰ ਨਾ ਉਘਾੜੀਂ ਕਿਉਂ ਜੋ ਉਨ੍ਹਾਂ ਦਾ ਨੰਗੇਜ ਸੋ ਤੇਰਾ ਆਪਣਾ ਹੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤੂੰ ਆਪਣੀ ਪੋਤਰੀ ਜਾਂ ਆਪਣੀ ਦੋਤਰੀ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਨ੍ਹਾਂ ਦਾ ਨੰਗੇਜ਼ ਤਾਂ ਤੇਰਾ ਆਪਣਾ ਹੀ ਹੈ। See the chapter |