ਲੇਵੀਆਂ 18:11 - ਪਵਿੱਤਰ ਬਾਈਬਲ11 “ਜੇ ਤੁਹਾਡੇ ਪਿਤਾ ਅਤੇ ਉਸਦੀ ਪਤਨੀ ਦੀ ਕੋਈ ਧੀ ਹੈ, ਤਾਂ ਉਹ ਤੁਹਾਡੇ ਭੈਣ ਹੈ। ਤੁਹਾਨੂੰ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। See the chapterਪਵਿੱਤਰ ਬਾਈਬਲ O.V. Bible (BSI)11 ਆਪਣੇ ਪਿਉ ਦੀ ਤੀਵੀਂ ਦੀ ਧੀ ਦਾ ਨੰਗੇਜ ਜੋ ਤੇਰੇ ਪਿਉ ਤੋਂ ਜੰਮੀ ਤੇਰੀ ਭੈਣ ਜੋ ਹੋਈ, ਉਸ ਦਾ ਨੰਗੇਜ ਤੂੰ ਨਾ ਉਘਾੜੀਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤੂੰ ਆਪਣੀ ਸੌਤੇਲੀ ਭੈਣ ਦਾ, ਜੋ ਤੇਰੇ ਪਿਤਾ ਤੋਂ ਜੰਮੀ ਹੈ, ਉਸ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀ ਭੈਣ ਹੈ। See the chapter |