ਲੇਵੀਆਂ 18:14 - ਪਵਿੱਤਰ ਬਾਈਬਲ14 ਤੁਹਾਨੂੰ ਆਪਣੇ ਚਾਚੇ ਦੀ ਵਹੁਟੀ ਨਾਲ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡੀ ਚਾਚੀ ਹੈ। See the chapterਪਵਿੱਤਰ ਬਾਈਬਲ O.V. Bible (BSI)14 ਤੂੰ ਆਪਣੇ ਪਿਓ ਦੇ ਭਰਾ ਦਾ ਨੰਗੇਜ ਨਾ ਉਘਾੜੀਂ, ਤੂੰ ਉਸ ਦੀ ਵਹੁਟੀ ਕੋਲ ਨਾ ਜਾਈਂ, ਉਹ ਤੇਰੀ ਚਾਚੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤੂੰ ਆਪਣੇ ਪਿਤਾ ਦੇ ਭਰਾ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪਤਨੀ ਕੋਲ ਜਾਵੀਂ, ਉਹ ਤਾਂ ਤੇਰੀ ਚਾਚੀ ਹੈ। See the chapter |