Online Bible

- Advertisements -




ਲੇਵੀਆਂ 18:15 - ਪਵਿੱਤਰ ਬਾਈਬਲ

15 “ਤੁਹਾਨੂੰ ਆਪਣੀ ਨੂੰਹ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡੇ ਪੁੱਤਰ ਦੀ ਪਤਨੀ ਹੈ। ਤੁਹਾਨੂੰ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਤੂੰ ਆਪਣੀ ਨੂੰਹ ਦਾ ਨੰਗੇਜ ਨਾ ਉਘਾੜੀਂ, ਉਹ ਤੇਰੇ ਪੁੱਤ੍ਰ ਦੀ ਵਹੁਟੀ ਹੈ, ਉਸ ਦਾ ਨੰਗੇਜ ਤੂੰ ਨਾ ਉਘਾੜੀਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਤੂੰ ਆਪਣੀ ਨੂੰਹ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੇ ਪੁੱਤਰ ਦੀ ਪਤਨੀ ਹੈ, ਇਸ ਲਈ ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ।

See the chapter Copy




ਲੇਵੀਆਂ 18:15

Follow us:

Advertisements


Advertisements