ਲੇਵੀਆਂ 18:16 - ਪਵਿੱਤਰ ਬਾਈਬਲ16 “ਤੁਹਾਨੂੰ ਆਪਣੇ ਭਰਾ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਤੁਹਾਡੇ ਭਰਾ ਨਾਲ ਜਿਨਸੀ ਸੰਬੰਧ ਬਨਾਉਣ ਵਰਗੀ ਗੱਲ ਹੋਵੇਗੀ। See the chapterਪਵਿੱਤਰ ਬਾਈਬਲ O.V. Bible (BSI)16 ਤੂੰ ਆਪਣੇ ਭਰਾ ਦੀ ਵਹੁਟੀ ਦਾ ਨੰਗੇਜ ਨਾ ਉਘਾੜੀਂ, ਉਹ ਤੇਰੇ ਭਰਾ ਦਾ ਨੰਗੇਜ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤੂੰ ਆਪਣੇ ਭਰਾ ਦੀ ਪਤਨੀ ਦਾ ਨੰਗੇਜ਼ ਨਾ ਉਘਾੜੀਂ, ਉਹ ਤਾਂ ਤੇਰੇ ਭਰਾ ਦਾ ਨੰਗੇਜ਼ ਹੈ। See the chapter |