ਲੇਵੀਆਂ 18:18 - ਪਵਿੱਤਰ ਬਾਈਬਲ18 “ਜਦੋਂ ਤੁਹਾਡੀ ਪਤਨੀ ਹਾਲੇ ਜਿਉਂਦੀ ਹੋਵੇ, ਤੁਹਾਨੂੰ ਉਸਦੀ ਭੈਣ ਨੂੰ ਦੂਸਰੀ ਬਰਾਬਰ ਦੀ ਪਤਨੀ ਵਾਂਗ ਨਹੀਂ ਲੈਣਾ ਚਾਹੀਦਾ ਅਤੇ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। See the chapterਪਵਿੱਤਰ ਬਾਈਬਲ O.V. Bible (BSI)18 ਨਾ ਤੂੰ ਕਿਸੇ ਤੀਵੀਂ ਨੂੰ ਉਸ ਦੇ ਦੁਖ ਦੇਣ ਲਈ ਉਸ ਦਾ ਨੰਗੇਜ ਉਘਾੜਨ ਲਈ, ਪਹਿਲੀ ਵਹੁਟੀ ਦੇ ਜੀਉਂਦਿਆਂ ਉਸ ਦੀ ਭੈਣ ਨੂੰ ਨਾ ਵਿਆਹਵੀਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਤੂੰ ਆਪਣੀ ਪਤਨੀ ਨੂੰ ਦੁੱਖ ਦੇਣ ਲਈ, ਉਸ ਦੀ ਭੈਣ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਨਾ ਵਿਆਹਵੀਂ ਜਦ ਕਿ ਤੇਰੀ ਪਹਿਲੀ ਪਤਨੀ ਅਜੇ ਜੀਉਂਦੀ ਹੈ। See the chapter |