ਲੇਵੀਆਂ 18:20 - ਪਵਿੱਤਰ ਬਾਈਬਲ20 “ਤੁਹਾਨੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਤੁਹਾਨੂੰ ਨਾਪਾਕ ਬਣਾ ਦੇਵੇਗਾ। See the chapterਪਵਿੱਤਰ ਬਾਈਬਲ O.V. Bible (BSI)20 ਨਾਲੇ ਤੂੰ ਆਪਣੇ ਗੁਆਂਢੀ ਦੀ ਵਹੁਟੀ ਨਾਲ ਸੰਗ ਨਾ ਕਰੀਂ, ਜੋ ਉਸ ਦੇ ਨਾਲ ਤੁਸੀਂ ਭ੍ਰਿਸ਼ਟ ਨਾ ਹੋ ਜਾਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਤੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ। See the chapter |