ਲੇਵੀਆਂ 18:22 - ਪਵਿੱਤਰ ਬਾਈਬਲ22 “ਤੁਹਾਨੂੰ ਕਿਸੇ ਮਰਦ ਨਾਲ ਔਰਤ ਵਾਂਗ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਭਿਆਨਕ ਪਾਪ ਹੈ। See the chapterਪਵਿੱਤਰ ਬਾਈਬਲ O.V. Bible (BSI)22 ਤੂੰ ਜਿਸ ਤਰਾਂ ਤੀਵੀਂ ਦੇ ਨਾਲ ਸੰਗ ਕਰਦਾ ਹੈਂ ਮਨੁੱਖ ਦੇ ਨਾਲ ਸੰਗ ਨਾ ਕਰੀਂ, ਇਹ ਘਿਣਾਉਣਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਜਿਸ ਤਰ੍ਹਾਂ ਤੂੰ ਇਸਤਰੀ ਨਾਲ ਸੰਗ ਕਰਦਾ ਹੈਂ, ਉਸੇ ਤਰ੍ਹਾਂ ਕਿਸੇ ਪੁਰਖ ਦੇ ਨਾਲ ਸੰਗ ਨਾ ਕਰੀਂ, ਇਹ ਘਿਣਾਉਣਾ ਕੰਮ ਹੈ। See the chapter |