ਲੇਵੀਆਂ 18:23 - ਪਵਿੱਤਰ ਬਾਈਬਲ23 “ਤੁਹਾਨੂੰ ਕਿਸੇ ਜਾਨਵਰ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਤੁਹਾਨੂੰ ਨਾਪਾਕ ਬਣਾ ਦੇਣਗੇ। ਕਿਸੇ ਔਰਤ ਨੂੰ ਕਿਸੇ ਜਾਨਵਰ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਕੁਦਰਤ ਦੇ ਖਿਲਾਫ਼ ਹੈ। See the chapterਪਵਿੱਤਰ ਬਾਈਬਲ O.V. Bible (BSI)23 ਤੂੰ ਕਿਸੇ ਪਸੂ ਦੇ ਨਾਲ ਸੰਗ ਨਾ ਕਰੀਂ ਜੋ ਤੂੰ ਉਸ ਤੋਂ ਭ੍ਰਿਸ਼ਟ ਨਾ ਹੋ ਜਾਵੇਂ ਅਤੇ ਨਾ ਕੋਈ ਤੀਵੀਂ ਕਿਸੇ ਪਸੂ ਦੇ ਅੱਗੇ ਜਾਕੇ ਖਲੋਵੇ ਜੋ ਉਸ ਤੋਂ ਸੰਗ ਕਰਵਾਏ, ਇਹ ਅਪੁੱਠੀ ਗੱਲ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤੂੰ ਕਿਸੇ ਪਸ਼ੂ ਦੇ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ ਅਤੇ ਨਾ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਜਾ ਕੇ ਖੜ੍ਹੀ ਹੋਵੇ ਤਾਂ ਜੋ ਉਸ ਤੋਂ ਸੰਗ ਕਰਵਾਏ, ਇਹ ਘਿਣਾਉਣਾ ਕੰਮ ਹੈ। See the chapter |