Online Bible

- Advertisements -




ਲੇਵੀਆਂ 18:25 - ਪਵਿੱਤਰ ਬਾਈਬਲ

25 ਉਨ੍ਹਾਂ ਨੇ ਧਰਤੀ ਨੂੰ ਨਾਪਾਕ ਬਣਾਇਆ। ਮੈਂ ਉਨ੍ਹਾਂ ਨੂੰ ਸਜ਼ਾ ਦੇਵਾਂਗਾ। ਹੁਣ ਧਰਤੀ ਇਹੋ ਜਿਹੀਆਂ ਗੱਲਾਂ ਕਾਰਣ ਹੀ ਬਿਮਾਰ ਹੈ। ਅਤੇ ਧਰਤੀ ਉਨ੍ਹਾਂ ਲੋਕਾਂ ਨੂੰ ਹੁਣ ਬਾਹਰ ਉਗਲ ਰਹੀ ਹੈ ਜਿਹੜੇ ਉੱਥੇ ਰਹਿੰਦੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਅਤੇ ਧਰਤੀ ਭੀ ਅਸ਼ੁੱਧ ਹੋਈ ਹੈ, ਇਸ ਲਈ ਮੈਂ ਉਸ ਦੀ ਬਦੀ ਦਾ ਵੱਟਾ ਉਸ ਤੋਂ ਲੈਂਦਾ ਹਾਂ ਅਤੇ ਧਰਤੀ ਭੀ ਆਪਣੇ ਵਾਸੀਆਂ ਨੂੰ ਉਗਲਾਛ ਦਿੰਦੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਅਤੇ ਧਰਤੀ ਵੀ ਅਸ਼ੁੱਧ ਹੋ ਗਈ ਹੈ, ਇਸ ਲਈ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਬਦੀ ਦਾ ਬਦਲਾ ਦਿੰਦਾ ਹਾਂ ਅਤੇ ਉਹ ਧਰਤੀ ਵੀ ਆਪਣੇ ਵਾਸੀਆਂ ਨੂੰ ਉਗਲ ਦਿੰਦੀ ਹੈ।

See the chapter Copy




ਲੇਵੀਆਂ 18:25

Follow us:

Advertisements


Advertisements