ਲੇਵੀਆਂ 18:26 - ਪਵਿੱਤਰ ਬਾਈਬਲ26 “ਇਸ ਲਈ ਤੁਹਾਨੂੰ ਮੇਰੀਆਂ ਬਿਧੀਆਂ ਅਤੇ ਨਿਆਵਾਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਇਹੋ ਜਿਹੇ ਭਿਆਨਕ ਪਾਪ ਨਹੀਂ ਕਰਨੇ ਚਾਹੀਦੇ। ਇਹ ਨੇਮ ਇਸਰਾਏਲ ਦੇ ਨਾਗਰਿਕਾਂ ਲਈ ਅਤੇ ਤੁਹਾਡੇ ਦਰਮਿਆਨ ਰਹਿਣ ਵਾਲੇ ਲੋਕਾਂ ਲਈ ਹਨ। See the chapterਪਵਿੱਤਰ ਬਾਈਬਲ O.V. Bible (BSI)26 ਸੋ ਤੁਸੀਂ ਮੇਰੀਆਂ ਬਿਧਾਂ ਅਤੇ ਮੇਰਿਆਂ ਨਿਆਵਾਂ ਨੂੰ ਧਿਆਨ ਰੱਖਣਾ ਅਤੇ ਇਨ੍ਹਾਂ ਮਾੜੀਆਂ ਗੱਲਾਂ ਵਿੱਚੋਂ ਕੋਈ ਨਾ ਕਰਨੀ, ਭਾਵੇਂ ਆਪਣੀ ਜਾਤ ਦਾ, ਭਾਵੇਂ ਕੋਈ ਓਪਰਾ ਜੋ ਤੁਹਾਡੇ ਵਿੱਚ ਵੱਸਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਸਦਾ ਪਾਲਣਾ ਕਰਨਾ ਅਤੇ ਭਾਵੇਂ ਆਪਣੇ ਦੇਸ ਦਾ ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਵੱਸਦਾ ਹੈ, ਕੋਈ ਵੀ ਅਜਿਹੇ ਘਿਣਾਉਣੇ ਕੰਮ ਨਾ ਕਰੇ। See the chapter |