ਲੇਵੀਆਂ 18:27 - ਪਵਿੱਤਰ ਬਾਈਬਲ27 ਜਿਹੜੇ ਲੋਕ ਇਸ ਧਰਤੀ ਉੱਤੇ ਤੁਹਾਡੇ ਤੋਂ ਪਹਿਲਾਂ ਰਹਿੰਦੇ ਸਨ, ਉਨ੍ਹਾਂ ਨੇ ਇਹ ਭਿਆਨਕ ਗੱਲਾਂ ਕੀਤੀਆਂ। ਇਸ ਲਈ ਧਰਤੀ ਨਾਪਾਕ ਹੋ ਗਈ। See the chapterਪਵਿੱਤਰ ਬਾਈਬਲ O.V. Bible (BSI)27 ਕਿਉਂ ਜੋ ਧਰਤੀ ਦੇ ਵਾਸੀਆਂ ਨੇ, ਜੋ ਤੁਹਾਡੇ ਅੱਗੇ ਸਨ ਏਹ ਸੱਭੇ ਮਾੜੀਆਂ ਗੱਲਾਂ ਕੀਤੀਆਂ ਅਤੇ ਧਰਤੀ ਅਸ਼ੁੱਧ ਹੋ ਗਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਕਿਉਂ ਜੋ ਅਜਿਹੇ ਘਿਣਾਉਣੇ ਕੰਮ ਕਰਕੇ ਹੀ ਉਸ ਦੇਸ ਦੇ ਵਾਸੀਆਂ ਨੇ ਜੋ ਉੱਥੇ ਰਹਿੰਦੇ ਸਨ, ਉਸ ਧਰਤੀ ਨੂੰ ਅਸ਼ੁੱਧ ਕਰ ਦਿੱਤਾ ਹੈ। See the chapter |