ਲੇਵੀਆਂ 18:29 - ਪਵਿੱਤਰ ਬਾਈਬਲ29 ਜੇ ਕੋਈ ਬੰਦਾ ਇਹੋ ਜਿਹਾ ਭਿਆਨਕ ਪਾਪ ਕਰਦਾ ਹੈ ਤਾਂ ਉਸ ਬੰਦੇ ਨੂੰ ਉਸ ਦੇ ਲੋਕਾਂ ਵਿੱਚੋਂ ਛੇਕ ਦੇਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)29 ਕਿਉਂ ਜੋ ਇਨ੍ਹਾਂ ਮਾੜੀਆਂ ਗੱਲਾਂ ਵਿੱਚ ਜਿਹੜਾ ਕੁਝ ਕਰੇ ਤਾਂ ਓਹ ਪ੍ਰਾਣੀ ਜੋ ਕਰਨ ਸੋ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਜਿਹੜੇ ਵੀ ਲੋਕ ਅਜਿਹੇ ਘਿਣਾਉਣੇ ਕੰਮ ਕਰਨ ਉਹ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ। See the chapter |