ਲੇਵੀਆਂ 18:3 - ਪਵਿੱਤਰ ਬਾਈਬਲ3 ਅਤੀਤ ਵਿੱਚ, ਤੁਸੀਂ ਮਿਸਰ ਵਿੱਚ ਰਹਿੰਦੇ ਸੀ। ਤੁਹਾਨੂੰ ਉਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਉੱਥੇ ਹੁੰਦੀਆਂ ਸਨ। ਮੈਂ ਤੁਹਾਨੂੰ ਕਨਾਨ ਲੈ ਜਾ ਰਿਹਾ ਹਾਂ। ਇੱਥੇ ਤੁਹਾਨੂੰ ਉਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਉਸ ਦੇਸ਼ ਵਿੱਚ ਹੁੰਦੀਆਂ ਹਨ। ਉਨ੍ਹਾਂ ਦੇ ਕਾਨੂੰਨਾਂ ਮੁਤਾਬਕ ਨਾ ਰਹੋ। See the chapterਪਵਿੱਤਰ ਬਾਈਬਲ O.V. Bible (BSI)3 ਮਿਸਰ ਦੇ ਦੇਸ ਦੇ ਕਰਤੱਬ ਦੇ ਅਨੁਸਾਰ ਜਿਸ ਦੇ ਵਿੱਚ ਤੁਸੀਂ ਵੱਸਦੇ ਸੀ ਤੁਸਾਂ ਨਾ ਕਰਨਾ, ਅਤੇ ਕਨਾਨ ਦੇ ਦੇਸ ਦੇ ਕਰਤੱਬ ਦੇ ਅਨੁਸਾਰ ਜਿੱਥੇ ਮੈਂ ਤੁਹਾਨੂੰ ਲਿਆਉਂਦਾ ਹਾਂ ਤੁਸਾਂ ਨਾ ਕਰਨਾ, ਨਾ ਤੁਸਾਂ ਉਨ੍ਹਾਂ ਦੀਆਂ ਰੀਤਾਂ ਵਿੱਚ ਚੱਲਨਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤੁਸੀਂ ਮਿਸਰ ਦੇ ਦੇਸ ਦੇ ਕੰਮਾਂ ਦੇ ਅਨੁਸਾਰ ਨਾ ਕਰਨਾ, ਜਿਸ ਦੇ ਵਿੱਚ ਤੁਸੀਂ ਵੱਸਦੇ ਸੀ ਅਤੇ ਨਾ ਕਨਾਨ ਦੇ ਕੰਮਾਂ ਦੇ ਅਨੁਸਾਰ ਕਰਨਾ, ਜਿੱਥੇ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਨਾ ਹੀ ਤੁਸੀਂ ਉਨ੍ਹਾਂ ਦੀਆਂ ਰੀਤਾਂ ਅਨੁਸਾਰ ਚੱਲਣਾ। See the chapter |