Online Bible

- Advertisements -




ਲੇਵੀਆਂ 18:4 - ਪਵਿੱਤਰ ਬਾਈਬਲ

4 ਤੁਹਾਨੂੰ ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨਣਾ ਚਾਹੀਦਾ ਹੈ! ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਤੁਸਾਂ ਮੇਰਿਆਂ ਨਿਆਵਾਂ ਨੂੰ ਕਰਨਾ ਅਤੇ ਉਨ੍ਹਾਂ ਦੇ ਵਿੱਚ ਤੁਰਨ ਲਈ ਮੇਰੀਆਂ ਰੀਤਾਂ ਨੂੰ ਧਿਆਨ ਰੱਖਣਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤੁਸੀਂ ਮੇਰੇ ਹੀ ਨਿਯਮਾਂ ਨੂੰ ਮੰਨਣਾ ਅਤੇ ਮੇਰੀਆਂ ਹੀ ਬਿਧੀਆਂ ਨੂੰ ਮੰਨ ਕੇ ਉਨ੍ਹਾਂ ਦੇ ਅਨੁਸਾਰ ਚੱਲਣਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

See the chapter Copy




ਲੇਵੀਆਂ 18:4

Follow us:

Advertisements


Advertisements